Breaking News
Home / ਵਾਇਰਲ / ਗੁਰਦਾਸ ਮਾਨ ਤੇ ਸਿੱਧੂ ਮੂਸੇਵਾਲੇ ਤੋਂ ਬਾਅਦ ਹੁਣ ਹਰਮਨ ਚੀਮੇ ਦਾ ਪੈ ਗਿਆ ਇਹ ਨਵਾਂ ਹੀ ਪੰਗਾ,ਦੇਖੋ ਹੁਣੇ ਆਈ ਤਾਜ਼ਾ ਵੀਡੀਓ

ਗੁਰਦਾਸ ਮਾਨ ਤੇ ਸਿੱਧੂ ਮੂਸੇਵਾਲੇ ਤੋਂ ਬਾਅਦ ਹੁਣ ਹਰਮਨ ਚੀਮੇ ਦਾ ਪੈ ਗਿਆ ਇਹ ਨਵਾਂ ਹੀ ਪੰਗਾ,ਦੇਖੋ ਹੁਣੇ ਆਈ ਤਾਜ਼ਾ ਵੀਡੀਓ

ਹਰਮਨ ਚੀਮੇ ਦਾ ਪੈ ਗਿਆ ਇਹ ਨਵਾਂ ਹੀ ਪੰਗਾ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪਿੱਛਲੇ ਕੁੱਝ ਦਿਨਾਂ ਤੋਂ ਮਸ਼ਹੂਰ ਗਾਇਕ ਗੁਰਦਾਸ ਮਾਨ ਤੇ ਸਿੱਧੂ ਮੂਸੇਵਾਲਾ ਦਾ ਇੱਕ ਵਿਵਾਦ ਚੱਲ ਰਿਹਾ ਹੈ ਜਿਸ ਕਰਕੇ ਪੂਰੇ ਪੰਜਾਬ ਵਿਚ ਹਾਹਾਕਾਰ ਮੱਚੀ ਹੋਈ ਹੈ ਤੇ ਲੋਕਾਂ ਵੱਲੋਂ ਇਹਨਾਂ ਦੋਨਾਂ ਦੇ ਵਿਵਾਦਾਂ ਤੇ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ ਤੇ ਉੱਥੇ ਹੀ ਹਮੇਸ਼ਾਂ ਵਿਵਾਦਾਂ ਨਾਲ ਘਿਰੇ ਰਹਿਣ ਵਾਲੇ ਸ਼ਖਸ “ਵਰਲਡ ਵਾਇਡ ਫੇਮਸ ਯਾਨਿ ਕਿ

ਹਰਮਨ ਚੀਮਾ” ਜੋ ਕਿ ਹਮੇਸ਼ਾਂ ਸ਼ੋਸ਼ਲ ਮੀਡੀਆ ਤੇ ਸੁਰਖੀਆਂ ਵਿਚ ਰਹਿੰਦੇ ਹਨ ਤੇ ਉਸਦੀ ਸ਼ੋਸ਼ਲ ਮੀਡੀਆ ਤੇ ਇੱਕ ਵੀਡੀਓ ਬਹੁਤ ਤੇਜੀ ਨਾਲ ਵਾਇਰਲ ਹੋ ਰਹੀ ਹੈ ਉਸ ਵਿਚ ਉਹਨਾਂ ਦਾ ਕਹਿਣਾ ਹੈ ਕਿ ਹਰਮਨ ਚੀਮੇ ਨੂੰ ਪਿੱਛਲੇ ਕੁੱਝ ਦਿਨਾਂ ਤੋਂ ਇੱਕ ਕੁੜੀ ਬਹੁਤ ਤੰਗ ਕਰ ਰਹੀ ਹੈ ਯਾਨਿ ਕਿ ਹਰਮਨ ਚੀਮੇ ਦੀਆਂ ਪੋਸਟਾਂ ਤੇ ਗਲਤ ਕੁਮੈਂਟ ਕਰ ਰਹੀ ਹੈ ਤੇ ਹਰਮਨ ਚੀਮਾ ਨੇ ਉਸ ਕੁੜੀ ਨੂੰ ਕੀ ਜਵਾਬ ਦਿੱਤਾ ਤੁਸੀਂ ਖੁੱਦ ਦੇਖੋ ਇਸ ਵੀਡੀਓ ਦੇ ਵਿਚ…

ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About vadmin

Check Also

ਕੋਰੋਨਾ ਦੇ ਕਰਫਿਊ ਕਾਰਨ ਘਰਾਂ ‘ਚ ਡੱਕੇ ਪੰਜਾਬ ਵਾਸੀਆਂ ਲਈ ਹੁਣੇ ਆਈ ਇਹ ਚੰਗੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ ਅੰਮ੍ਰਿਤਸਰ (ਦਲਜੀਤ) : ਕੋਰੋਨਾ ਵਾਇਰਸ ਦੀ ਦਹਿਸ਼ਤ ‘ਚ ਪੰਜਾਬ ਵਾਸੀਆਂ …

error: Content is protected !!