ਵਿਰੋਧ ਤੋਂ ਅੱਕ ਕੇ ਚਲਦੇ ਲਾਇਵ ਸ਼ੋਅ ਚ’ ਹੱਥ ਜੋੜ ਕੇ ਮੰਗੀ ਮਾਫ਼ੀ
ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬੀ ਗਾਇਕੀ ਦੇ ਬੋਹੜ ਮੰਨੇ ਜਾਣ ਵਾਲੇ ਮਸ਼ਹੂਰ ਸਿਤਾਰੇ ਯਾਨਿ ਕਿ ਗੁਰਦਾਸ ਮਾਨ ਦਾ ਲੋਕਾਂ ਵੱਲੋਂ ਭਾਰੀ ਵਿਰੋਧ ਹੋ ਰਿਹਾ ਹੈ ਕਿਉਂਕਿ ਉਹਨਾਂ ਵੱਲੋਂ ਕੈਨੇਡਾ ਵਿਚ ਇੱਕ ਸ਼ੋਅ ਦੌਰਾਨ ਪੰਜਾਬੀ ਮਾਂ ਬੋਲੀ ਲਈ ਅਪਸ਼ਬਦ ਸ਼ਬਦ ਬੋਲੇ ਗਏ ਸਨ ਅਤੇ ਹਿੰਦੀ ਭਾਸ਼ਾ ਦੀ ਹਿਮਾਇਤ ਕੀਤੀ ਗਈ ਸੀ |
ਪਰ ਉਹਨਾਂ ਨੇ ਜਿਸ ਸ਼ੋਅ ਵਿਚ ਪੰਜਾਬੀ ਮਾਂ ਬੋਲੀ ਦੇ ਬਾਰੇ ਅਪਸ਼ਬਦ ਬੋਲੇ ਸਨ ਤੇ ਅਗਲੇ ਸ਼ੋਅ ਵਿਚ ਮਾਫ਼ੀ ਵੀ ਮੰਗ ਲਈ ਸੀ ਜਿਸਦੀ ਵੀਡੀਓ ਕਿ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਗਈ ਤੇ ਉਸ ਵੀਡੀਓ ਵਿਚ ਗੁਰਦਾਸ ਮਾਨ ਨੇ ਕਿਹਾ ਕਿ ਕੁੱਝ ਮਾਹੌਲ ਏਦਾ ਦਾ ਬਣ ਜਾਂਦਾ ਕਿ ਬੰਦੇ ਨੂੰ ਬੋਲਣਾ ਪੈਂਦਾ ਹੈ ਤੇ ਉਹਨਾਂ ਨੇ ਇਹ ਵੀ ਕਿਹਾ ਕਿ “ਕੁੱਝ ਚੀਜ਼ਾਂ ਬੰਦੇ ਦੇ ਵੱਸ ਵਿਚ ਨਹੀਂ ਹੁੰਦੀਆਂ ਇਸ ਕਰਕੇ ਬੋਲਣ ਵਾਲਾ ਜੇ ਨਾ ਬੋਲਦਾ ਤਾਂ ਮੈਂ ਵੀ ਨਹੀਂ ਬੋਲਣਾ” ਸੀ ਤੇ ਹੋਰ ਕੀ ਕਿਹਾ ਗੁਰਦਾਸ ਮਾਨ ਨੇ ਤੁਸੀਂ ਦੇਖੋ ਇਸ ਵੀਡੀਓ ਦੇ ਵਿਚ |
ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |
ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
